ਪਾਕਿਸਤਾਨ ਨੇ ਐਤਵਾਰ ਨੂੰ ਸੁੰਦਰਬਨੀ ਤੇ ਨੌਸ਼ਹਿਰਾ ਸੈਕਟਰ ਚ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਪਾਕਿਸਤਾਨੀ ਫੌਜ ਨੇ ਭਾਰੀ ਗੋਲਾਬਾਰੀ ਕਰਨ ਦੇ ਨਾਲ ਹੀ ਮੋਰਟਾਰ ਵੀ ਦਾਗੇ। ਭਾਰਤੀ ਫੌਜ ਪਾਕਿਸਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਦਾ ਢੁਕਵਾਂ ਜਵਾਬ ਦੇ ਰਹੀ ਹੈ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਵੀ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਪਾਕਿਸਤਾਨੀ ਫੌਜ ਨੇ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਚ ਭਾਰੀ ਗੋਲੀਬਾਰੀ ਕੀਤੀ। ਇਸ ਦੌਰਾਨ ਪਾਕਿ ਨੇ ਫਾਇਰਿੰਗ ਚ ਮੋਰਟਾਰ ਵਰਤ ਕੇ ਰਿਹਾਇਸ਼ੀ ਖੇਤਰਾਂ ਨੂੰ ਨਿਸ਼ਾਨਾ ਬਣਾਇਆ।
ਪਾਕਿਸਤਾਨੀ ਫ਼ੌਜ ਨੇ ਲਗਾਤਾਰ ਦੂਜੇ ਦਿਨ ਬੁੱਧਵਾਰ ਨੂੰ ਵੀ ਪਲਾਂਵਾਲਾ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ। ਦੋ ਘੰਟਿਆਂ ਵਿੱਚ 25 ਗੋਲੇ ਦਾਗੇ। ਹਾਲਾਂਕਿ, ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਪਾਕਿਸਤਾਨੀ ਫ਼ੌਜ ਨੇ ਬੁੱਧਵਾਰ ਸ਼ਾਮ 6.15 ’ਤੇ ਪਲਾਵਾਂਲਾ ਸੈਕਟਰ ਦੇ ਬਰਡੋਕ ਪਿੰਡ ਦੇ ਰਿਹਾਇਸ਼ੀ ਇਲਾਕਿਆਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ।
ਇਸ ਗੋਲਾਬਾਰੀ ਕਾਰਨ ਪਿੰਡ ਦੇ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਤੇ ਕਈ ਪਿੰਡ ਵਾਸੀ ਸੁਰੱਖਿਅਤ ਥਾਵਾਂ ’ਤੇ ਚਲੇ ਗਏ। ਮੰਗਲਵਾਰ ਨੂੰ ਵੀ ਪਾਕਿਸਤਾਨੀ ਫ਼ੌਜ ਨੇ ਪਲਾਵਾਂਲਾ ਸੈਕਟਰ ਵਿੱਚ ਰਿਹਾਇਸ਼ੀ ਖੇਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਕੀਤੀ ਸੀ। ਇਸ ਹਮਲੇ ਦੋ ਮਕਾਨ ਨੁਕਸਾਨੇ ਗਏ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
Jammu & Kashmir: Houses damaged in Kalal & Deeing village in Nowshera of Rajouri district due to heavy shelling by Pakistan today. Indian army is retaliating. Brijesh, deputy superintendent of Police (Nowshera) says, “No casualty or injury reported till now.” pic.twitter.com/CT9CDDd5vZ
— ANI (@ANI) September 8, 2019
.