ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ: ਪਾਕਿਸਤਾਨ ਨੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਦਿੱਤਾ ਸੱਦਾ

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਅਧਿਆਤਮਿਕ ਗੁਰੂ ਸ਼੍ਰੀ ਸ੍ਰੀ ਰਵੀ ਸ਼ੰਕਰ ਨੂੰ ਸੱਦਾ ਦਿੱਤਾ ਹੈ। ਜਿਸ ਦੇ ਜਵਾਬ ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਆਪਣੇ ਪਹਿਲੇ ਤੋਂ ਰੁੱਝੇਵਿਆਂ ਦਾ ਹਵਾਲਾ ਦਿੰਦਿਆਂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਹੈ।

 

ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ ਸਮਾਰੋਹ ਭਲਕੇ 9 ਨਵੰਬਰ ਨੂੰ ਹੋਣਾ ਹੈ। ਪਾਕਿਸਤਾਨ ਵੱਲੋਂ ਇਸ ਚ ਸ਼ਾਮਲ ਹੋਣ ਲਈ ਕਈ ਭਾਰਤੀ ਪਤਵੰਤਿਆਂ ਨੂੰ ਸੱਦਾ ਦਿੱਤਾ ਗਿਆ ਹੈ।

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan invites spiritual guru Sri Sri Ravi Shankar