ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨੀ ਰੇਂਜਰਾਂ ਨੇ 20 ਮਛੇਰਿਆਂ ਨੂੰ ਵਾਹਗਾ ਸਰਹੱਦ 'ਤੇ BSF ਨੂੰ ਸੌਂਪਿਆ

ਪਾਕਿਸਤਾਨ ਦੀ ਜੇਲ ਤੋਂ ਐਤਵਾਰ ਨੂੰ ਰਿਹਾ ਹੋਏ 20 ਭਾਰਤੀ ਮਛੇਰੇ ਅਟਾਰੀ-ਵਾਹਗਾ ਸਰਹੱਦ ਪਾਰ ਕਰਕੇ ਸੋਮਵਾਰ ਨੂੰ ਭਾਰਤ ਪਹੁੰਚੇਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅਪੂਰਨ ਸਬੰਧਾਂ ਵਿਚਾਲੇ ਸਦਭਾਵਨਾ ਦਿਖਾਉਂਦਿਆਂ ਇਨ੍ਹਾਂ ਸਾਰਿਆਂ ਮਛੇਰਿਆਂ ਨੂੰ ਰਿਹਾ ਕਰ ਦਿੱਤਾ ਗਿਆ।

 

ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਰੇਂਜਰਾਂ ਨੇ ਇਨ੍ਹਾਂ ਭਾਰਤੀ ਮਛੇਰਿਆਂ ਨੂੰ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਹਵਾਲੇ ਕਰ ਦਿੱਤਾ ਉਨ੍ਹਾਂ ਚੋਂ ਬਹੁਤੇ ਆਂਧਰਾ ਪ੍ਰਦੇਸ਼ ਦੇ ਹਨ

 

ਉਨ੍ਹਾਂ ਕਿਹਾ ਕਿ ਪਾਕਿਸਤਾਨ ਛੱਡਣ ਤੋਂ ਪਹਿਲਾਂ ਉਨ੍ਹਾਂ ਨੂੰਐਮਰਜੈਂਸੀ ਟਰੈਵਲ ਸਰਟੀਫਿਕੇਟਜਾਰੀ ਕੀਤੇ ਗਏ ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਸਰਹੱਦ ਦਾਖਲ ਹੋਣ ਤੋਂ ਤੁਰੰਤ ਬਾਅਦ ਮਛੇਰਿਆਂ ਦੀ ਡਾਕਟਰੀ ਜਾਂਚ ਕੀਤੀ ਗਈ ਉਨ੍ਹਾਂ ਚੋਂ ਕਈਆਂ ਨੇ ਧਰਤੀ ਨੂੰ ਮੱਥਾ ਟੇਕਿਆ ਤੇ ਚੁੰਮ ਕੇ ਖੁਸ਼ੀ ਜ਼ਾਹਰ ਕੀਤੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistani Rangers hand over 20 fishermen to BSF at Wagah border