ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ ’ਚ ਪਾਕਿ ਫੌਜ ਨੇ ਕੀਤੀ ਗੋਲੀਬਾਰੀ

ਜੰਮੂ ਕਸ਼ਮੀਰ ’ਚ ਪਾਕਿ ਫੌਜ ਨੇ ਕੀਤੀ ਗੋਲੀਬਾਰੀ

ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਪਾਕਿਸਤਾਨੀ ਫੌਜ ਨੇ ਬਿਨਾਂ ਕਿਸੇ ਉਕਸਾਵੇ ਦੇ ਕੰਟਰੋਲ ਰੇਖਾ ਤੋਂ ਪਾਰ ਮੋਰਟਾਰ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ।

 

ਇਕ ਰੱਖਿਆ ਬੁਲਾਰੇ ਨੇ ਕਿਹਾ ਕਿ ਕਰੀਬ ਨੌ ਵਜੇ ਪਾਕਿਸਤਾਨ ਨੇ ਮੇਂਢਰ ਸੈਕਟਰ ਵਿਚ ਬਿਨਾਂ ਕਿਸੇ ਉਕਸਾਵੇ ਦੇ ਕੰਟਰੋਲ ਰੇਖਾ ਤੋਂ ਪਾਰ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੋਰਟਾਰ ਦਾਗਣ ਲੱਗਿਆ। ਬੁਲਾਰੇ ਨੇ ਕਿਹਾ ਕਿ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistani soldiers violates ceasefire in Jammu and Kashmir