ਅਗਲੀ ਕਹਾਣੀ

ਪ੍ਰਕਾਸ਼ ਪੁਰਬ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤ ਦਾ ਭਾਰੀ ਇੱਕਠ

1 / 3ਪ੍ਰਕਾਸ਼ ਪੁਰਬ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤ ਦਾ ਭਾਰੀ ਇੱਕਠ

2 / 3ਪ੍ਰਕਾਸ਼ ਪੁਰਬ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤ ਦਾ ਭਾਰੀ ਇੱਕਠ

3 / 3ਪ੍ਰਕਾਸ਼ ਪੁਰਬ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤ ਦਾ ਭਾਰੀ ਇੱਕਠ

PreviousNext

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਪੂਰੇ ਵਿਸ਼ਵ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਿਆਂ ਵਿੱਚ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

 

 

 

 

 

ਫ਼ੋਟੋ: ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼ 

 

ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਵਿਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਕਈ ਦਿਨ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ। 

 

ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤ ਦੀ ਭਾਰੀ ਇੱਕਠ ਵੇਖਣ ਨੂੰ ਮਿਲ ਰਿਹਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Parkash Prab A large gathering of sangat at Sri Amritsar Sahib