ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਵਾਧਾ

ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਵਾਧਾ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਵਾਧਾ ਦਰਜ ਕੀਤਾ ਗਿਆ ਹੈ। ਹਫ਼ਤੇ ਦੇ ਪਹਿਲੇ ਦਿਨ ਅੱਜ ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ’ਚ ਪੈਟਰੋਲ 8 ਪੈਸੇ ਮਹਿੰਗਾ ਹੋ ਗਿਆ; ਜਦ ਕਿ ਡੀਜ਼ਲ ਦੀ ਕੀਮਤ ਵਿੱਚ 9 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਇਸ ਵਾਧੇ ਤੋਂ ਆਅਦ ਦਿੱਲੀ ’ਚ ਪੈਟਰੋਲ 72.07 ਰੁਪਏ ਪ੍ਰਤੀ ਲਿਟਰ; ਜਦ ਕਿ ਡੀਜ਼ਲ 65.35 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

 

 

ਪਿਛਲੇ ਤਿੰਨ ਦਿਨਾਂ ਦੌਰਾਨ ਦਿੱਲੀ ਵਿੱਚ ਪੈਟਰੋਲ 23 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ; ਜਦ ਕਿ ਡੀਜ਼ਲ ਦੀ ਕੀਮਤ ਵਿੱਚ ਵੀ 24 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ।

 

 

ਦਿੱਲੀ ਤੋਂ ਇਲਾਵਾ ਕੋਲਕਾਤਾ, ਮੁੰਬਈ ਤੇ ਚੇਨਈ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ ਅੱਠ ਪੈਸੇ ਪ੍ਰਤੀ ਲਿਟਰ ਦਾ ਵਾਧਾ ਦਰਜ ਕੀਤਾ ਗਿਆ ਹੈ।

 

 

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਕੋਲਕਾਤਾ, ਮੁੰਬਈ ਤੇ ਚੇਨਈ ਵਿੱਚ ਪੈਟਰੋਲ ਕ੍ਰਮਵਾਰ 74.77 ਰੁਪਏ, 77.73 ਰੁਪਏ ਤੇ 74.86 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਡੀਜ਼ਲ ਦੀ ਕੀਮਤ ਵਿੱਚ 9 ਪੈਸੇ ਪ੍ਰਤੀ ਲਿਟਰ ਦਾ ਵਾਧਾ ਦਰਜ ਕੀਤਾ ਗਿਆ ਹੈ।

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol-Diesel prices rise third consecutive day