ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਮੋਦੀ ਸਾਬਰਮਤੀ ਆਸ਼ਰਮ ਪਹੁੰਚੇ, ਬਾਪੂ ਨੂੰ ਦਿੱਤੀ ਸ਼ਰਧਾਂਜਲੀ

1 / 2 ਪ੍ਰਧਾਨ ਮੰਤਰੀ ਮੋਦੀ ਸਾਬਰਮਤੀ ਆਸ਼ਰਮ ਪਹੁੰਚੇ, ਬਾਪੂ ਨੂੰ ਦਿੱਤੀ ਸ਼ਰਧਾਂਜਲੀ

2 / 2 ਪ੍ਰਧਾਨ ਮੰਤਰੀ ਮੋਦੀ ਸਾਬਰਮਤੀ ਆਸ਼ਰਮ ਪਹੁੰਚੇ, ਬਾਪੂ ਨੂੰ ਦਿੱਤੀ ਸ਼ਰਧਾਂਜਲੀ

PreviousNext

ਪੀਐਮ ਮੋਦੀ ਵੀਰਵਾਰ ਨੂੰ ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਪਹੁੰਚੇ ਅਤੇ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਸ਼ਰਧਾਂਜਲੀ ਭੇਂਟ ਕੀਤੀ। 2 ਅਕਤੂਬਰ ਨੂੰ ਗਾਂਧੀ ਜੈਯੰਤੀ ਮੌਕੇ ਕੁਝ ਬੱਚਿਆਂ ਅਤੇ ਵਲੰਟੀਅਰਾਂ ਨੂੰ ਸਾਬਰਮਤੀ ਆਸ਼ਰਮ ਵਿੱਚ ਵੀ ਮਿਲੇ। ਉਹ ਸਾਬਰਮਤੀ ਆਸ਼ਰਮ ਤੋਂ ਬਾਅਦ ਸਾਬਰਮਤੀ ਰਿਵਰ ਫਰੰਟ ਵੀ ਗਏ।

 

 

 

 

ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਇਥੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ‘ਤੇ ਭਾਰਤ ਦਾ ਕੱਦ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਵਿਸ਼ਵ ਭਰ ਵਿੱਚ ਭਾਰਤ ਪ੍ਰਤੀ ਸਤਿਕਾਰ ਵੱਧ ਰਿਹਾ ਹੈ। ਕੋਈ ਵੀ ਵਿਅਕਤੀ ਇਸ ਤਬਦੀਲੀ ਨੂੰ ਮਹਿਸੂਸ ਕਰ ਸਕਦਾ ਹੈ। ਵਿਸ਼ਵ ਵੇਖ ਸਕਦਾ ਹੈ ਕਿ ਵਿਸ਼ਵ ਪੱਧਰ 'ਤੇ ਭਾਰਤ ਵਿੱਚ ਬਹੁਤ ਸਾਰੇ ਸਕਾਰਾਤਮਕ ਬਦਲਾਅ ਆਏ ਹਨ।

 

 

 

ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਸੰਯੁਕਤ ਰਾਸ਼ਟਰ ਵਿਖੇ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਵਿਸ਼ਵ ਦੀ ਕਿਸੇ ਵੀ ਸਮੱਸਿਆ ਬਾਰੇ ਗੱਲ ਕਰੋ, ਮਹਾਤਮਾ ਗਾਂਧੀ ਦਾ ਸੁਝਾਅ ਨਾਲ ਉਨ੍ਹਾਂ ਸਮੱਸਿਆਵਾਂ ਦਾ ਹੱਲ ਨਿਕਲ ਆਉਂਦਾ ਹੈ।

 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM arrives in Sabarmati to pay tribute on Mahatma Gandhi 150th birth anniversary live updates