ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ ਗਾਂਧੀ ਨਗਰ ’ਚ ਮਾਂ ਨਾਲ ਖਾਧਾ ਖਾਣਾ

PM ਮੋਦੀ ਨੇ ਗਾਂਧੀ ਨਗਰ ’ਚ ਮਾਂ ਨਾਲ ਖਾਧਾ ਖਾਣਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 69ਵੇਂ ਜਨਮ ਦਿਨ ਉਤੇ ਆਪਣੀ ਮਾਂ ਨਾਲ ਗਾਂਧੀ ਨਗਰ ਵਿਚ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਮਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਸ਼ੀਰਵਾਦ ਦਿੱਤਾ। ਦੋਵਾਂ ਨੇ ਇਕੱਠੇ ਬੈਠਕੇ ਖਾਣਾ ਵੀ ਖਾਧਾ।

 

 

ਇਸ ਤੋਂ ਪਹਿਲਾਂ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਪਟੇਲ ਦੀ ਦੂਰਦ੍ਰਿਸ਼ਟੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਜੰਮੂ ਕਸ਼ਮੀਰ ਉਤੇ ਲਿਆ ਗਿਆ ਫੈਸਲਾ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਤੋਂ ‘ਪ੍ਰੇਰਿਤ’ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pm modi 69th birthday narendra modi meet with mother at gandhinagar