ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਤੇ ਅਮਿਤ ਸ਼ਾਹ ਨੇ ਰਾਜਨਾਥ ਸਿੰਘ ਨੂੰ ਦਿੱਤੀ ਜਨਮ ਦਿਨ ਦੀ ਵਧਾਈ

PM ਮੋਦੀ ਤੇ ਅਮਿਤ ਸ਼ਾਹ ਨੇ ਰਾਜਨਾਥ ਸਿੰਘ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਜਨਮ ਦਿਨ ਉਤੇ ਵਧਾਈ ਦਿੱਤੀ।

 

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਉਤੇ ਵਧਾਈ ਸੰਦੇਸ਼ ਵਿਚ ਲਿਖਆ, ‘ਮਿਹਨਤੀ ਆਗੂ ਅਤੇ ਕੇ਼ਦਰੀ ਮੰਤਰੀ ਮੰਡਲ ਵਿਚ ਸੀਨੀਅਰ ਸਹਿਯੋਗ ਰਾਜਨਾਥ ਸਿੰਘ ਜੀ ਨੂੰ ਜਨਮ ਦਿਨ ਦੀ ਵਧਾਈ। ਉਹ ਰੱਖਿਆ ਮੰਤਰੀ ਵਜੋਂ ਦੇਸ਼ ਦੀ ਫੌਜ ਨੂੰ ਲਗਾਤਾਰ ਸਸ਼ਕਤ ਕਰਨ ਵਿਚ ਲਗੇ ਹੋਏ ਹਨ। ਮੈਂ ਉਨ੍ਹਾਂ ਦੀ ਲੰਬੀ ਉਮਰ ਹੋਣ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।

 

ਅਮਿਤ ਸ਼ਾਹ ਨੇ ਟਵੀਟ ਕੀਤਾ  ਦੇਸ਼ ਦੇ ਰੱਖਿਆ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਾਜਨਾਥ ਸਿੰਘ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਵੱਖ ਵੱਖ ਅਹੁਦਿਆਂ ਉਤੇ ਰਹਿਕੇ ਭਾਜਪਾ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਹੈ। ਰਾਜਨਾਥ ਜੀ ਦੀ ਅਗਵਾਈ ਵਿਚ ਸਾਡੀਆਂ ਫੌਜਾਂ ਨੂੰ ਹੋਰ ਬਲ ਮਿਲਿਆ ਹੈ। ਮੈਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi and Amit Shah best wishes to Rajnath Singh on his birthday