ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Cyclone Fani: ਉੜੀਸਾ ਨੂੰ ਮਿਲਿਆ  ਇੱਕ ਹਜ਼ਾਰ ਕਰੋੜ ਦਾ ਰਾਹਤ ਪੈਕੇਜ

ਸੂਬੇ ਅਤੇ ਕੇਂਦਰ ਵਿਚਕਾਰ ਤਾਲਮੇਲ ਬਹੁਤ ਚੰਗਾ ਰਿਹੈ : ਮੋਦੀ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੜੀਸਾ ਵਿੱਚ ਚੱਕਰਵਾਤ ਫੇਨੀ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਸੋਮਵਾਰ ਨੂੰ ਹਵਾਈ ਸਰਵੇਖਣ ਕੀਤਾ।

 

ਪੀਐਮ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ 382 ਕਰੋੜ ਰੁਪਏ ਦਾ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਸੀ। ਹੁਣ ਹੋਰ ਇੱਕ ਹਜ਼ਾਰ ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚਕਾਰ ਕਾਫੀ ਚੰਗਾ ਤਾਲਮੇਲ ਰਿਹਾ। ਮੈਂ ਵੀ ਆਪਣੀ ਨਜ਼ਰ ਬਣਾਈ ਰਖੀ।

 

ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਅਤੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਥੇ ਬੀਜੂ ਪਟਨਾਇਕ ਅੰਤਰਰਾਸ਼ਟਰੀ  ਹਵਾਈ ਅੱਡੇ ਉੱਤੇ ਮੋਦੀ ਦੀ ਅਗਵਾਈ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi conducts aerial survey of cyclone fani ravaged areas in Odisha