ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ ਬੋਰਿਸ ਜੌਹਨਸਨ ਨੂੰ ਦਿੱਤੀ ਵਧਾਈ, ਦੋਵੇਂ ਦੇਸ਼ ਕਰਨਗੇ ਭਾਈਵਾਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਫੋਨਤੇ ਬ੍ਰਿਟੇਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਵਧਾਈ ਦਿੱਤੀ ਦੋਵਾਂ ਨੇਤਾਵਾਂ ਨੇ ਵਪਾਰ ਸੁਰੱਖਿਆ, ਰੱਖਿਆ ਅਤੇ ਮੌਸਮ ਵਿੱਚ ਤਬਦੀਲੀ ਜਿਹੇ ਮੁੱਦਿਆਂਤੇ ਮਿਲ ਕੇ ਕੰਮ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ

 

ਡਾਉਨਿੰਗ ਸਟ੍ਰੀਟ ਦੇ ਬੁਲਾਰੇ ਨੇ ਕਿਹਾ, “ਪ੍ਰਧਾਨ ਮੰਤਰੀ ਜੌਹਨਸਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਫ਼ੋਨ ਤੇ ਗੱਲਬਾਤ ਕੀਤੀ ਆਮ ਚੋਣਾਂ ਦੇ ਨਤੀਜੇ 'ਤੇ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ'

 

ਬੁਲਾਰੇ ਅਨੁਸਾਰ ਦੋਵੇਂ ਨੇਤਾਵਾਂ ਨੇ ਵਪਾਰ, ਸੁਰੱਖਿਆ ਅਤੇ ਰੱਖਿਆ ਅਤੇ ਮੌਸਮ ਵਿੱਚ ਤਬਦੀਲੀ ਜਿਹੇ ਮੁੱਦਿਆਂਤੇ ਮਿਲ ਕੇ ਕੰਮ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ

 

ਦੱਸ ਦੇਈਏ ਕਿ ਪਿਛਲੇ ਹਫ਼ਤੇ ਹੋਈਆਂ ਚੋਣਾਂ ਜਾਨਸਨ ਦੀ ਕੰਜ਼ਰਵੇਟਿਵ ਪਾਰਟੀ ਨੂੰ ਵੱਡੀ ਜਿੱਤ ਮਿਲੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi congratulates Boris Johnson both countries will cooperate in trade-defense sector