ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜੀਵ ਗਾਂਧੀ ਨੂੰ PM ਮੋਦੀ, ਸੋਨੀਆ, ਰਾਹੁਲ ਸਮੇਤ ਕਈ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 28ਵੀਂ ਬਰਸੀ ’ਤੇ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਰਾਸ਼ਟਰਪਤੀ ਪ੍ਰਣਵ ਮੁਖਰਜੀ, ਯੂਈਏ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਸਮੇਤ ਕਈ ਆਗੂਆਂ ਨੇ ਰਾਜੀਵ ਗਾਂਧੀ ਦੇ ਸਮਾਰਕ ’ਤੇ ਜਾ ਕੇ ਸ਼ਰਜਾਂਧਲੀਆਂ ਭੇਟ ਕੀਤੀਆਂ।

 

ਪੀਐਮ ਮੋਦੀ ਨੇ ਰਾਜੀਵ ਗਾਂਧੀ ਨੂੰ ਟਵਿੱਟਰ ਤੇ ਸ਼ਰਧਾਂਜਲੀ ਦਿੱਤੀ।

 

ਦੱਸਣਯੋਗ ਹੈ ਕਿ ਦੇਸ਼ ਦੇ 6ਵੇਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 21 ਮਈ 1991 ਨੂੰ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਚ ਬੰਬ ਧਮਾਕੇ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਰਾਜੀਵ ਗਾਂਧੀ 1984 ਚ ਆਪਣੀ ਮਾਂ ਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸੁਰੱਖਿਆ ਮੁਲਾਜ਼ਮਾਂ ਦੁਆਰਾ ਕਤਲ ਕਰ ਦੇਣ ਮਗਰੋਂ ਪ੍ਰਧਾਨ ਮੰਤਰੀ ਬਣੇ।

 

ਉਨ੍ਹਾਂ ਨੇ ਸਿਰਫ 40 ਸਾਲ ਦੀ ਉਮਰ ਚ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸਾਂਭਿਆ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi Sonia Gandhi Rahul Gandhi priyanka gandhi pay homage to former Prime Minister Rajiv Gandhi on his death anniversary