ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਰਥਿਕ ਫੋਰਮ ’ਚ ਹਿੱਸਾ ਲੈਣ ਲਈ PM ਮੋਦੀ 2 ਦਿਨਾਂ ਦੌਰੇ 'ਤੇ ਜਾਣਗੇ ਰੂਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ((Narendra Modi)) 4 ਸਤੰਬਰ ਨੂੰ ਭਾਰਤ ਦੇ ਪੁਰਾਣੇ ਦੋਸਤ ਰੂਸ (Russia) ਦੇ ਦੋ ਦਿਨਾਂ ਦੌਰੇ ’ਤੇ ਜਾ ਰਹੇ ਹਨ। ਮੋਦੀ ਉਥੇ ਸਿਰਫ 36 ਘੰਟੇ ਰੁਕਣਗੇ। ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਸੋਮਵਾਰ ਨੂੰ ਇੱਕ ਪ੍ਰੈਸ ਬਿਆਨ ਚ ਪ੍ਰਧਾਨ ਮੰਤਰੀ ਮੋਦੀ ਦੇ ਰੂਸ ਦੌਰੇ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਗੱਲ ਕਹੀ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਗੋਖਲੇ ਨੇ ਕਿਹਾ ਕਿ ਪੀਐਮ ਮੋਦੀ 4 ਸਤੰਬਰ ਦੀ ਸਵੇਰ ਨੂੰ ਬਲਾਦਿਵੋਸਤੋਕ ਪਹੁੰਚਣਗੇ ਤੇ 5 ਸਤੰਬਰ ਦੀ ਸ਼ਾਮ ਨੂੰ ਉਹ ਉਥੋਂ ਵਾਪਸ ਨਵੀਂ ਦਿੱਲੀ ਪਰਤਣਗੇ।

 

ਵਿਦੇਸ਼ ਸਕੱਤਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਯਾਤਰਾ ਦੇ ਦੋ ਮੁੱਖ ਟੀਚੇ ਹਨ। ਪੀਐਮ ਮੋਦੀ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਆਰਥਿਕ ਫੋਰਮ ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਉਹ 20ਵੀਂ ਭਾਰਤ-ਰੂਸ ਦੀ ਸਾਲਾਨਾ ਬੈਠਕ ਕਰਨਗੇ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi to go to Russia to participate in Economic Forum