ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀਐਮ ਮੋਦੀ ਨੇ ਵਾਰਾਣਸੀ ਹਵਾਈ ਅੱਡੇ ‘ਤੇ ਲਾਲ ਬਹਾਦੁਰ ਸ਼ਾਸਤਰੀ ਦੀ ਮੂਰਤੀ ਦਾ ਕੀਤਾ ਉਦਘਾਟਨ

1 / 2ਪੀਐਮ ਮੋਦੀ ਨੇ ਹਵਾਈ ਅੱਡੇ ‘ਤੇ ਲਾਲ ਬਹਾਦੁਰ ਸ਼ਾਸਤਰੀ ਦੀ ਮੂਰਤੀ ਦਾ ਕੀਤਾ ਉਦਘਾਟਨ

2 / 2ਪੀਐਮ ਮੋਦੀ ਨੇ ਹਵਾਈ ਅੱਡੇ ‘ਤੇ ਲਾਲ ਬਹਾਦੁਰ ਸ਼ਾਸਤਰੀ ਦੀ ਮੂਰਤੀ ਦਾ ਕੀਤਾ ਉਦਘਾਟਨ

PreviousNext

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣਾਂ ਜਿੱਤਣ ਤੋਂ ਬਾਅਦ ਦੂਜੀ ਵਾਰ ਵਾਰਾਣਸੀ ਪੁੱਜ ਰਹੇ ਹਨ। ਨਿਰਧਾਰਤ ਸਮੇਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਹਵਾਈ ਅੱਡੇ ਉੱਤੇ ਪੱਜ ਗਏ ਹਨ।

 


ਹਵਾਈ ਅੱਡੇ ਉੱਤੇ ਪੀਐਮ ਦਾ ਸਵਾਗਤ ਕਰਨ ਲਈ ਪੁੱਜੇ ਸੀਐਮ ਯੋਗੀ ਅਦਿਤਿਆ ਨਾਥ

ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ਉੱਤੇ ਭਾਜਪਾ ਵਰਕਰ ਪ੍ਰਧਾਨ ਜੇ ਪੀ ਨੱਢਾ, ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਅਦਿਤਿਆ ਨਾਥ ਅਤੇ ਪਾਰਟੀ ਦੇ ਉੱਤਰ ਪ੍ਰਦੇਸ਼ ਦੇ ਐਮ ਐਨ ਪਾਂਡੇ ਪੁੱਜੇ।

ਹਵਾਈ ਅੱਡੇ ਉੱਤੇ ਪੀਐਮ ਮੋਦੀ ਦਾ ਸਵਾਗਤ ਕਰਦੇ ਹੋਏ ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਅਦਿਤਿਆ ਨਾਥ, ਭਾਜਪਾ ਵਰਕਰ ਪ੍ਰਧਾਨ ਜੇ ਪੀ ਨੱਢਾ ਅਤੇ ਹੋਰ।   

 

 

 

 

  

 

 

ਇਸ ਤੋਂ ਬਾਅਦ ਪੀਐਮ ਮੋਦੀ ਨੇ ਹਵਾਈ ਅੱਡੇ ‘ਤੇ ਲਾਲ ਬਹਾਦੁਰ ਸ਼ਾਸਤਰੀ ਦੀ ਮੂਰਤੀ ਦਾ ਕੀਤਾ ਉਦਘਾਟਨ। ਇਸ ਤੋਂ ਇਲਾਵਾ ਉਹ ਅੱਗੇ ਦੇ ਪ੍ਰੋਗਰਾਮ ਲਈ ਨਿਕਲ ਚੁੱਕੇ ਹਨ ਜਿਥੇ ਉਹ ਵਾਰਾਣਸੀ 'ਚ ਭਾਜਪਾ ਦੀ ਦੇਸ਼ ਵਿਆਪੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨਗੇ ਅਤੇ ਵਰਕਰਾਂ ਨੂੰ ਵੀ ਸੰਬੋਧਨ ਕਰਨਗੇ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Narendra Modi inaugurates a statue of former Prime Minister of India Lal Bahadur Shastri at Varanasi airport