ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ’ਚ ਰਾਸ਼ਟਰਪਤੀ ਸ਼ਾਸਨ 6 ਮਹੀਨਿਆਂ ਲਈ ਹੋਰ ਵਧਾਇਆ

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਕੈਬਨਿਟ ਨੇ ਜੰਮੂ-ਕਸ਼ਮੀਰ ਚ ਰਾਸ਼ਟਰਪਤੀ ਸ਼ਾਸਨ 6 ਮਹੀਨਿਆਂ ਲਈ ਹੋਰ ਵਧਾ ਦਿੱਤਾ ਗਿਆ ਹੈ। ਇਹ ਵਾਧਾ 3 ਜੁਲਾਈ 2019 ਨੂੰ ਲਾਗੂ ਹੋ ਜਾਵੇਗਾ।

 

 

ਜਾਵੜੇਕਰ ਨੇ ਅੱਗੇ ਕਿਹਾ ਕਿ ਕੇਂਦਰੀ ਕੈਬਨਿਟ ਨੇ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ 2019 ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਹੜੀ ਕਿ ਅੰਤਰਰਾਜੀ ਸਰਹੱਦ ਨਾਲ ਲੱਗਦੇ ਖੇਤਰਾਂ ਚ ਜੰਮੂ-ਕਸ਼ਮੀਰ ਦੇ ਲੋਕਾਂ ਲਈ ਵੱਡੀ ਰਾਹਤ ਹੈ। ਹੁਣ ਉਹ ਵੱਖੋ ਵੱਖਰੇ ਕਿੱਤਿਆਂ ਚ ਸਿੱਧੀ ਭਰਤੀਆਂ, ਤਰੱਕੀਆਂ ਅਤੇ ਦਾਖਲੇ ਚ ਰਾਖਵਾਂਕਰਨ ਦਾ ਲਾਭ ਚੁੱਕ ਸਕਦੇ ਹਨ।

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Presidents rule in Jammu and Kashmir extended for 6 months