ਅਗਲੀ ਕਹਾਣੀ

PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦੀ ਨੀਂਹ ਪੱਥਰ ਰੱਖਿਆ। ਸ਼ੁੱਕਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ ਪੀਐਮ ਮੋਦੀ ਨੇ ਇਸ ਤੋਂ ਪਹਿਲਾਂ ਪੂਜਾ ਅਰਚਨਾ ਵੀ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਹਨ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prime Minister Modi laid the foundation stone of Kishi Vishwanath Temple Corridor