ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਭਾਰਤ ਦੇ ਇਕ ਦਿਨੀਂ ਦੌਰੇ 'ਤੇ ਮੰਗਲਵਾਰ ਨੂੰ ਨਵੀਂ ਦਿੱਲੀ ਪਹੁੰਚੇ ਇਟਲੀ ਦੇ ਪ੍ਰਧਾਨ ਮੰਤਰੀ ਜਿਊਸੇਪ ਕੋਂਤੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਇਕ ਉੱਚ ਪੱਧਰੀ ਵਫਦ ਸਮੇਤ ਭਾਰਤ-ਇਟਲੀ ਤਕਨੀਕੀ ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਭਾਰਤ ਆਏ ਹਨ।

 

 

 

 

ਇਟਲੀ ਦੇ ਪ੍ਰਧਾਨ ਮੰਤਰੀ ਜਿਊਸੇਪ ਕੋਂਤੇ ਇਸ ਇਕ ਦਿਨੀਂ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਵਪਾਰ, ਸਿੱਖਿਆ, ਏਅਰੋਸਪੇਸ, ਸਿਹਤ ਤੇ ਨਿਵੇਸ਼ ਵਰਗੇ ਕਈ ਮਹੱਤਵਪੂਰਨ ਖੇਤਰਾਂ 'ਚ ਸਹਿਯੋਗ ਨੂੰ ਹੁੰਗਾਰਾ ਦੇਣ 'ਤੇ ਚਰਚਾ ਕਰਨਗੇ।

 

ਦੱਸਣਯੋਗ ਹੈ ਕਿ ਭਾਰਤ-ਇਟਲੀ ਤਕਨੀਕੀ ਸਿਖਰ ਸੰਮੇਲਨ ਦਾ ਇਹ 24ਵਾਂ ਸੰਮੇਲਨ ਹੈ। ਵਿਗਿਆਨ ਤੇ ਤਕਨੀਕੀ ਵਿਭਾਗ ਨੇ ਭਾਰਤੀ ਉਦਯੋਗ ਫੈਡਰੇਸ਼ਨ ਨਾਲ ਮਿਲ ਕੇ ਇਸ ਸਿਖਰ ਸੰਮੇਲਨ ਕਰਵਾਇਆ ਜਾ ਰਿਹਾ ਹੈ।

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prime Minister Modi meets Italian Prime Minister