ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ਵਾਸੀਆਂ ਲਈ ਵੱਡਾ ਤੋਹਫਾ

25 ਸਤੰਬਰ ਤੋਂ ਸ਼ੁਰੂ ਹੋਵੇਗੀ ਆਯੁਸ਼ਮਾਨ ਭਾਰਤ ਯੋਜਨਾ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ 72ਵੇਂ ਸਵਤੰਤਰਤਾ ਦਿਹਾੜੇ ਮੌਕੇ ਇਤਿਹਾਸਿਕ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਉਣ ਮਗਰੋਂ ਦੇਸ਼ ਨੂੰ ਸੰਬੋਧਨ ਕੀਤਾ। ਆਪਣੇ 82 ਮਿੰਟਾਂ ਦੇ ਭਾਸ਼ਣ ਚ ਪੀਐਮ ਮੋਦੀ ਨੇ ਐਲਾਨ ਕੀਤਾ ਕਿ ਆਉਂਦੇ 25 ਸਤੰਬਰ ਨੂੰ ਪੰਡਿਤ ਦੀਨ ਦਿਆਲ ਉਪਾਧਿਆਏ ਦਿਹਾੜੇ ਤੇ ਪ੍ਰਧਾਨ ਮੰਤਰੀ ਜਨ ਆਰੋਗ ਅਭਿਆਨ ਸ਼ੁਰੂ ਹੋਵੇਗਾ। ਇਸ ਨਾਲ ਗਰੀਬ ਤਪਕੇ ਨੂੱ ਚੰਗਾ ਅਤੇ ਸਸਤਾ ਇਲਾਜ ਮਿਲੇਗਾ। ਇਸ ਯੋਜਨਾ ਨਾਲ ਲਗਭਗ 50 ਕਰੋੜ ਲੋਕਾਂ ਨੂੰ ਲਾਭ ਮਿਲੇਗਾ। ਇਸਦੇ ਤਹਿਤ 5 ਲੱਖ ਰੁਪਏ ਤੱਕ ਦੇ ਇਲਾਜ ਦੀ ਸੁਵਿਧਾ ਮਿਲੇਗੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prime Minister Narendra Modis great gift to the countrymen