ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਿਯੰਕਾ ਗਾਂਧੀ ਨੇ ਦਿੱਤਾ ਸੰਕੇਤ, ਲੜ ਸਕਦੀ ਹੈ ਅਮੇਠੀ ਤੋਂ ਉਪ ਚੋਣ

ਪ੍ਰਿਯੰਕਾ ਗਾਂਧੀ ਨੇ ਦਿੱਤਾ ਸੰਕੇਤ, ਲੜ ਸਕਦੀ ਹੈ ਅਮੇਠੀ ਤੋਂ ਉਪ ਚੋਣ

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਹਿੰਦੁਸਤਾਨ ਟਾਈਮਜ਼ ਨੂੰ ਦਿੱਤੀ ਇੰਟਰਵਿਊ ਦੌਰਾਨ ਸੰਕੇਤ ਦਿੱਤਾ ਕਿ ਉਹ ਅਮੇਠੀ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੀ ਹੈ, ਜੇਕਰ ਉਨ੍ਹਾਂ ਦੇ ਭਾਈ ਅਤੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਾਏਨਾਡ ਅਤੇ ਅਮੇਠੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਜਾਂਦੇ ਹਨ। ਜ਼ਿਕਰਯੋਗ ਹੈ ਕਿ ਅਮੇਠੀ ਲੋਕ ਸਭਾ ਸੀਟ ਕਾਂਗਰਸ ਪਾਰਟੀ ਦੀ ਪਰੰਪਰਿਕ ਗੜ੍ਹ ਹੈ।

ਪਟਿਆਲਾ ’ਚ ਵੱਡੀ ਮਾਤਰਾ ’ਚ ਸ਼ਰਾਬ ਫੜੀ, ਗਾਂਧੀ ਤੇ ਰੱਖੜਾ ਵੱਲੋਂ ਧਰਨਾ

ਪ੍ਰਿਯੰਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਹਿੰਦੁਸਤਾਨ ਟਾਈਮਜ਼ ਨੂੰ ਦਿੱਤੀ ਇੰਟਰਵਿਊ ਵਿਚ ਸਵਾਲ ਪੁੱਛਿਆ ਗਿਆ ਕਿ ਕੀ ਉਹ ਕਾਂਗਰਸ ਪ੍ਰਧਾਨ ਦੇ ਅਮੇਠੀ ਅਤੇ ਕੇਰਲ ਦੀ ਵਾਏਨਾਡ ਸੀਟ ਤੋਂ ਚੋਣ ਜਿੱਤ ਜਾਂਣੇ ਹਨ ਤਾਂ ਕੀ ਉਹ ਰਾਹੁਲ ਗਾਂਧੀ ਦੇ ਅਮੇਠੀ ਸੀਟ ਛੱਡਣ ਉਤੇ ਉਥੋਂ ਚੋਣ ਲੜੇਗੀ ਤਾਂ ਉਨ੍ਹਾਂ ਕਿਹਾ ਕਿ ਇਹ ਚੁਣੌਤੀ ਨਹੀਂ ਹੈ।

 

ਉਨ੍ਹਾਂ ਕਿਹਾ ਕਿ ਇਹ ਉਦੋਂ ਤੈਅ ਕੀਤਾ ਜਾਵੇਗਾ ਕਿ ਜਦੋਂ ਮੇਰਾ ਭਾਈ ਦੋਵੇਂ ਸੀਟਾਂ ਵਿਚੋਂ ਇਕ ਨੂੰ ਛੱਡਣ ਦਾ ਫੈਸਲਾ ਕਰਨਗੇ, ਤਾਂ ਚਰਚਾ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Priyanka Gandhi Hints she could contest by-election from Amethi seat with hindustan times interview