ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਨਤਕ ਬੈਂਕਾਂ ’ਚ ਆਰੰਭੇ ਸੁਧਾਰਾਂ ਨੇ ਨਤੀਜੇ ਦਿਖਾਉਣੇ ਸ਼ੁਰੂ ਕੀਤੇ: ਸੀਤਾਰਮਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਨਤਕ ਖੇਤਰ ਦੇ ਬੈਂਕਾਂ ਦਾ ਮੁਨਾਫਾ ਸੁਧਰਿਆ ਹੈ। ਬੈਂਕ ਦਾ ਕੁੱਲ ਫਸਿਆ ਕਰਜ਼ਾ (ਐਨਪੀਏ) ਦਸੰਬਰ 2018 ਦੇ ਅੰਤ ਚ 8.65 ਲੱਖ ਕਰੋੜ ਰੁਪਏ ਤੋਂ ਘੱਟ ਕੇ ਮਾਰਚ 2019 ਦੇ ਅੰਤ ਚ 7.9 ਲੱਖ ਕਰੋੜ ਰੁਪਏ ਰਹਿ ਗਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਵਿੱਤ ਮੰਤਰੀ ਨੇ ਕਿਹਾ ਕਿ ਆਂਸ਼ਿਕ ਕਰਜ਼ਾ ਗਰੰਟੀ ਸਕੀਮ ਦੇ ਲਾਗੂ ਹੋਣ ਨਾਲ ਗੈਰ-ਬੈਂਕਿੰਗ ਵਿੱਤੀ ਕੰਪਨੀਆਂ (ਐਨਬੀਐਫਸੀ) ਅਤੇ ਹਾਊਸਿੰਗ ਵਿੱਤ ਕੰਪਨੀਆਂ ਦੇ ਪੂੰਜੀ ਅਧਾਰ ਚ ਸੁਧਾਰ ਹੋਇਆ ਹੈ। 3,300 ਕਰੋੜ ਰੁਪਏ ਦੀ ਪੂੰਜੀ ਲਗਾਈ ਗਈ ਹੈ ਤੇ 30,000 ਕਰੋੜ ਰੁਪਏ ਵਧੇਰੇ ਦਿੱਤੇ ਜਾਣਗੇ।

 

ਸੀਤਾਰਮਨ ਨੇ ਅਰਥਚਾਰੇ 'ਤੇ ਚੁੱਕੇ ਗਏ ਕਦਮਾਂ ਦਾ ਐਲਾਨ ਕਰਨ ਲਈ ਆਪਣੀ ਦੂਜੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਤਕ ਖੇਤਰ ਦੇ ਬੈਂਕਾਂ ਚ ਆਰੰਭੇ ਸੁਧਾਰਾਂ ਨੇ ਨਤੀਜੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। 2019-20 ਦੀ ਪਹਿਲੀ ਤਿਮਾਹੀ ਚ ਉਨ੍ਹਾਂ ਚੋਂ 14 ਬੈਂਕਾਂ ਨੇ ਮੁਨਾਫਾ ਦਰਜ ਕੀਤਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਕਿਹਾ ਕਿ ਸਰਕਾਰੀ ਬੈਂਕਾਂ ਚ ਨੀਰਵ ਮੋਦੀ ਵਰਗੀ ਧੋਖਾਧੜੀ ਨੂੰ ਰੋਕਣ ਲਈ ਸਵਿੱਫਟ ਸੰਦੇਸ਼ਾਂ ਨੂੰ ਕੋਰ ਬੈਂਕਿੰਗ ਪ੍ਰਣਾਲੀ ਨਾਲ ਜੋੜਿਆ ਗਿਆ ਹੈ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Public sector banks NPA has come down from 8 point 65 lakh crore to 7 point 9 lakh crore rupees says Sitharaman