ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਮੇਜਰ ਸਮੇਤ 4 ਜਵਾਨ ਸ਼ਹੀਦ

ਜੰਮੂ–ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ (Pulwama Encounter) ਦੇ ਪਿੰਗਲਾਨ ਇਲਾਕੇ ਚ ਸੋਮਵਾਰ ਨੂੰ ਸੁਰੱਖਿਆ ਅਤੇ ਅੱਤਵਾਦੀਆਂ ਨਾਲ ਮੁਕਾਬਲੇ ਚ ਚਾਰ ਜਵਾਨ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਮੁਕਾਬਲੇ ਚ ਇੱਕ ਜਵਾਨ ਜ਼ਖ਼ਮੀ ਹੋ ਗਿਆ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਹੋਏ ਚਾਰਾਂ ਜਵਾਨ ਚ ਇੱਕ ਮੇਜਰ ਵੀ ਸ਼ਾਮਲ ਹਨ। ਇਹ ਮੁਕਾਬਲਾ ਅੱਧੀ ਰਾਤ ਤੋਂ ਦੱਖਣੀ ਕਸ਼ਮੀਰ ਦੇ ਪਿੰਗਲਾਨ ਇਲਾਕੇ ਚ ਚੱਲ ਰਿਹਾ ਸੀ। ਮੁਕਾਬਲੇ ਚ ਸ਼ਹੀਦ ਹੋਏ ਜਵਾਨ 55 ਕੌਮੀ ਰਾਈਫ਼ਲਸ ਤੋਂ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦੱਸਣਯੋਗ ਹੈ ਕਿ ਜੰਮ–ਕਸ਼ਮੀਰ ਦੇ ਪੁਲਵਾਮਾ ਚ ਹੀ ਵੀਰਵਾਰ 14 ਫਰਵਰੀ 2019 ਨੂੰ ਸੀਆਰਪੀਐਫ਼ ਦੇ ਇੱਕ ਕਾਫਲ਼ੇ ਤੇ ਫਿਦਾਇਨ ਹਮਲਾ ਹੋਇਆ ਸੀ। ਇਸ ਅੱਤਵਾਦੀ ਹਮਲੇ ਚ 40 ਜਵਾਨ ਸ਼ਹੀਦ ਹੋ ਗਏ ਸਨ ਜਦਕਿ ਕਈ ਜ਼ਖ਼ਮੀ ਹੋ ਗਏ ਸਨ। ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜੈਸ਼–ਏ–ਮੁਹੰਮਦ ਨੇ ਲਈ ਸੀ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pulwama Four jawans including Major in the encounter with the security forces