ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਰਾਹੁਲ ਗਾਂਧੀ ਨੇ ਪੀਐਮ ਮੋਦੀ ’ਤੇ ਮੁੜ ਲਾਇਆ ਘੁਟਾਲੇ ਦਾ ਦੋਸ਼

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੋਦੀ ਸਰਕਾਰ 'ਤੇ ਮੁੜ ਤੋਂ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਕਹਿ ਰਹੇ ਹਨ ਕਿ ਰਾਫੇਲ ਘੁਟਾਲੇ ' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਧੇ ਤੌਰ 'ਤੇ ਸ਼ਾਮਿਲ ਹਨ ਰਾਹੁਲ ਨੇ ਇਕ ਅਖ਼ਬਾਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਅਖ਼ਬਾਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਰਾਹੁਲ ਨੇ ਫ਼ੌਜ ਦੇ ਜਵਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੀਐਮ ਮੋਦੀ ਨੇ 30000 ਕਰੋੜ ਰੁਪਏ ਦੀ ਚੋਰੀ ਕਰਕੇ ਉਸਨੂੰ ਅਨਿਲ ਅੰਬਾਨੀ ਦੀ ਜੇਬ ' ਪਾ ਦਿੱਤਾ ਉਨ੍ਹਾਂ ਕਿਹਾ ਕਿ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਹੋਲਾਂਦ ਨੇ ਕਿਹਾ ਸੀ ਕਿ ਪੀਐਮ ਮੋਦੀ ਨੇ ਖ਼ੁਦ ਉਨ੍ਹਾਂ ਨਾਲ ਇਸ ਸੌਦੇ ਦੀ ਗੱਲ ਕੀਤੀ ਸੀ ਜਿਸਨੂੰ ਮੰਤਰਾਲੇ ਨੇ ਵੀ ਸਪਸ਼ਟ ਕਰ ਦਿੱਤਾ ਹੈ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਰਾਫੇਲ 'ਤੇ ਉਨ੍ਹਾਂ ਦੀ ਗੱਲ ਸੱਚ ਸਾਬਤ ਹੋਈ ਹੈ

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi accused PM Modi of scam rebranding in Raphael deal