ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਦਾ ਰਾਫ਼ੇਲ ਮੁੱਦੇ ਨੂੰ ਲੈ ਕੇ ਪੀਐਮ ਮੋਦੀ ’ਤੇ ਤਿੱਖਾ ਹਮਲਾ

ਰਾਫੇਲ ਸੌਦੇ `ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ `ਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਰਾਫੇਲ ਮੁੱਦੇ `ਤੇ ਚਰਚਾ ਤੋਂ ਭੱਜ ਰਹੇ ਹਨ ਤੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਪ੍ਰਧਾਨ ਮੰਤਰੀ ਮੋਦੀ ਨੇ ਹਾਲੇ ਤੱਕ ਨਹੀਂ ਦਿੱਤਾ।

 

ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਰਾਫੇਲ ਦੀ ਕੀਮਤ ਕਿਸ ਨੇ ਤੈਅ ਕੀਤੀ ਸੀ। ਰਾਹੁਲ ਨੇ ਕਿਹਾ ਕਿ 30,000 ਕਰੋੜ ਦਾ ਇਕਰਾਰਨਾਮਾ ਅਨਿਲ ਅੰਬਾਨੀ ਦੀ ਕੰਪਨੀ ਨਾਲ ਹੀ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ 2019 'ਚ ਕਾਂਗਰਸ ਸਰਕਾਰ ਆਉਂਦੀ ਹੈ ਤਾਂ ਉਹ ਰਾਫੇਲ ਮਾਮਲੇ ਦੀ ਜਾਂਚ ਕਰਵਾਉਣਗੇ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi Attacks on PM Modi over the Rafael issue