ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਮੱਥਾ ਟੇਕਿਆ

1 / 2ਰਾਹੁਲ ਗਾਂਧੀ ਨੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਮੱਥਾ ਟੇਕਿਆ

2 / 2ਰਾਹੁਲ ਗਾਂਧੀ ਨੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਮੱਥਾ ਟੇਕਿਆ

PreviousNext

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਆਪਣੇ ਦੂਜੇ ਦਿਨ ਮੰਗਲਵਾਰ ਨੂੰ ਗਵਾਲੀਅਰ ਕਿਲ੍ਹੇ ਚ ਸਥਿਤ ਗੁਰਦੁਆਰਾ ਬੰਦੀ ਛੋੜ ਸਾਹਿਬ ਵਿਖੇ ਮੱਥਾ ਟੇਕਿਆ। ਉਹ ਲਗਭਗ 10 ਮਿੰਟਾਂ ਤੱਕ ਗੁਰਦੁਆਰੇ ਚ ਰਹੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਹੁਲ ਗਾਂਧੀ ਨੂੰ ਸਿਰੋਪਾ ਭੇਟ ਕੀਤਾ। ਰਾਹੁਲ ਗਾਂਧੀ ਨਾਲ ਕਮਲਨਾਥ ਅਤੇ ਜਯੋਤਿਰਾਦਿੱਤਿਆ ਸਿੰਧਿਆ ਵੀ ਪੁੱਜੇ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi paid obeisance at gurdwara data bandi chhor sahib