ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਤੇ ਕੇਜਰੀਵਾਲ ਨੇ ਹਵਾਈ ਫੌਜ ਦੇ ਜਵਾਨਾਂ ਨੂੰ ਕੀਤਾ ਸਲਾਮ

ਫਾਇਲ ਫੋਟੋ

ਭਾਰਤ ਵੱਲੋਂ ਅੱਜ ਸਵੇਰੇ ਪਾਕਿਸਤਾਨ ਵਾਲੇ ਕਸ਼ਮੀਰ ਵਿਚ ਅੱਤਵਾਦੀ ਕੈਂਪਾਂ ਉਤੇ ਕੀਤੇ ਗਏ ਹਮਲੇ ਨੂੰ ਲੈ ਕੇ ਕਾਂਗਰਸੀ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਹਵਾਈ ਫੌਜ ਦੀ ਕਾਰਵਾਈ ਲਈ ਸਲਾਮ ਕੀਤਾ। 

 

ਨਿਊਜ਼ ਏਜੰਸੀ ਏਐਨਆਈ ਮੁਤਾਬਕ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮੈਂ ਭਾਰਤੀ ਹਵਾਈ ਫੌਜ ਦੇ ਜਵਾਨਾਂ ਨੂੰ ਸਲਾਮ ਕਰਦਾ ਹੈ।

 

 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਸ ਕਾਰਵਾਈ ਨੂੰ ਲੈ ਕੇ ਭਾਰਤੀ ਹਵਾਈ ਫੌਜ ਦੇ ਜਵਾਨਾ ਨੂੰ ਸਲਾਮ ਕੀਤਾ ਹੈ। 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rahul salute the pilots of the IAF