ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

IND vs SA: ਧਰਮਸ਼ਾਲਾ ਟੀ-20 ਮੈਚ ਤੋਂ ਪਹਿਲਾਂ  ਆਸਮਾਨ 'ਚ ਛਾਏ ਕਾਲੇ ਬੱਦਲ


ਭਾਰਤ  ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਸ਼ਾਮ 7 ਵਜੇ ਤੋਂ ਹਿਮਾਚਲ ਪ੍ਰਦੇਸ਼ ਸੰਗਠਨ (ਐਚਪੀਸੀਏ) ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ। ਪਰ ਮੈਚ ਉੱਤੇ ਮੀਂਹ ਦਾ ਸਾਇਆ ਮੰਡਰਾ ਰਿਹਾ ਹੈ। 


ਦੱਸਣਯੋਗ ਹੈ ਕਿ ਦੁਪਹਿਰ ਸਮੇਂ ਤੇਜ਼ ਬਾਰਿਸ਼ ਹੋਈ ਸੀ ਅਤੇ ਅਜੇ ਵੀ ਆਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਪਹਿਲਾਂ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rain may play spoil sport in India vs South Africa Dharamshala T20 Match