ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਦੀ ਖੁਫ਼ੀਆ ਏਜੰਸੀ ISI ਲਈ ਜਾਸੂਸੀ ਕਰਨ ਵਾਲਾ ਦਿੱਲੀ ਤੋਂ ਗ੍ਰਿਫ਼ਤਾਰ

ਰਾਜਸਥਾਨ ਪੁਲਿਸ ਨੇ ਸੋਮਵਾਰ ਨੂੰ ਹਨੀ ਟਰੈਪ ਦੇ ਮਾਮਲੇ ਚ ਦਿੱਲੀ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ 42 ਸਾਲਾ ਮੁਹੰਮਦ ਪਰਵੇਜ਼ ਵਜੋਂ ਹੋਈ ਹੈ। ਇਸ ਵਿਅਕਤੀ ਤੇ ਕਥਿਤ ਤੌਰ ਤੇ ਪਾਕਿ ਦੀ ਖੁਫ਼ੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦਾ ਦੋਸ਼ ਹੈ।

 

ਮੁਹੰਮਦ ਪਰਵੇਜ਼ ਨੂੰ ਸਾਲ 2017 ਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਦੇ ਸ਼ੱਕ ਚ ਗ੍ਰਿਫ਼ਤਾਰ ਕੀਤਾ ਸੀ। ਪਰਵੇਜ਼ ਨੂੰ ਇਸ ਦੌਰਾਨ ਨਿਆਇਕ ਹਿਰਾਸਤ ਚ ਵੀ ਰਖਿਆ ਗਿਆ ਸੀ।

 

 

 

ਵਧੇਰੇ ਜਾਣਕਾਰੀ ਲਈ ਉਡੀਕ ਕਰੋ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajasthan police arrested isi agent from Delhi in Honey trap case