ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜ ਸਭਾ ਦੀਆਂ ਦੋ ਸੀਟਾਂ ਲਈ 16 ਅਕਤੂਬਰ ਨੂੰ ਹੋਣਗੀਆਂ ਚੋਣਾਂ

ਰਾਜ ਸਭਾ ਦੀਆਂ ਦੋ ਸੀਟਾਂ ਲਈ 16 ਅਕਤੂਬਰ ਨੂੰ ਹੋਣਗੀਆਂ ਚੋਣਾਂ

ਚੋਣ ਕਮਿਸ਼ਨ ਨੇ ਅੱਜ ਰਾਜ ਸਭਾ ਦੀਆਂ ਦੋ ਸੀਟਾਂ ਉੱਤੇ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।

 

 

ਬਿਹਾਰ ਤੇ ਉੱਤਰ ਪ੍ਰਦੇਸ਼ ਤੋਂ ਖ਼ਾਲੀ ਹੋਈਆਂ ਦੋ ਸੀਟਾਂ ਲਈ ਚੋਣ ਆਉਂਦੀ 16 ਅਕਤੂਬਰ ਨੂੰ ਹੋਵੇਗੀ।

 

 

ਰਾਜ ਸਭਾ ਦੀਆਂ ਇਹ ਦੋਵੇਂ ਸੀਟਾਂ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਤੇ ਰਾਮ ਜੇਠਮਲਾਨੀ ਦੇ ਦੇਹਾਂਤ ਤੋਂ ਬਾਅਦ ਖ਼ਾਲੀ ਹੋਈਆਂ ਹਨ।

 

 

 

ਚੇਤੇ ਰਹੇ ਕਿ ਸ੍ਰੀ ਅਰੁਣ ਜੇਟਲੀ ਦਾ ਦੇਹਾਂਤ ਬੀਤੀ 24 ਅਗਸਤ ਨੂੰ ਲੰਮੀ ਬੀਮਾਰੀ ਤੋਂ ਬਾਅਦ ਹੋ ਗਿਆ ਸੀ ਅਤੇ ਸ੍ਰੀ ਰਾਮ ਜੇਠਮਲਾਨੀ ਨੇ ਅੱਠ ਸਤੰਬਰ ਨੂੰ ਆਖ਼ਰੀ ਸਾਹ ਲਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajya Sabha polls for two seats on 16th October