ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜ ਸਭਾ ’ਚ ਅੱਜ ਪੇਸ਼ ਹੋਵੇਗਾ ਤਿੰਨ ਤਲਾਕ ਬਿੱਲ

ਰਾਜ ਸਭਾ ’ਚ ਅੱਜ ਪੇਸ਼ ਹੋਵੇਗਾ ਤਿੰਨ ਤਲਾਕ ਬਿੱਲ

ਸਰਕਾਰ ਰਾਜ ਸਭਾ ਵਿਚ ਮੰਗਲਵਾਰ ਨੂੰ ਤਿੰਨ ਤਲਾਕ ਬਿੱਲ ਪੇਸ਼ ਕਰ ਸਕਦੀ ਹੈ। ਭਾਜਪਾ ਨੇ ਇਸ ਲਈ ਤਿੰਨ ਲਾਈਨ ਦਾ ਵਿਪ੍ਹ ਕਰਕੇ ਆਪਣੇ ਸਾਰੇ ਐਮਪੀ ਨੂੰ ਸਦਨ ਵਿਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ।

 

ਲੋਕ ਸਭਾ ਵਿਚ ਵੀ ਪਹਿਲਾਂ ਹੀ ਪਾਸ ਹੋਇਆ ਸੀ, ਪਰ ਰਾਜ ਸਭਾ ਨੇ ਇਸ ਨੂੰ ਵਾਪਸ ਭੇਜ ਦਿੱਤਾ ਸੀ। ਸਰਕਾਰ ਕੁਝ ਬਦਲਾਵਾਂ ਦੇ ਨਾਲ ਇਹ ਬਿੱਲ ਦੁਬਾਰਾ ਲੈ ਕੇ ਆਈ ਹੈ।

 

ਇਸ ਤੋਂ ਪਹਿਲਾਂ 25 ਜੁਲਾਈ ਨੂੰ ਲੋਕ ਸਭਾ ਵਿਚ ਤਿੰਨ ਤਲਾਕ ਬਿੱਲ ਉਤੇ ਵਿਚਾਰ ਕਰਕੇ ਇਸ ਨੂੰ ਪਾਸ ਕਰਨ ਲਈ ਪੇਸ਼ ਕਰਦੇ ਹੋਏ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਲਿੰਗਕ ਨਿਆਂ ਦੇ ਤਿੰਨ ਤਲਾਕ ਬਿੱਲ ਨੂੰ ਜ਼ਰੂਰੀ ਦੱਸਿਆ ਸੀ। ਇਸ ਬਿੱਲ ਵਿਚ ਤਿੰਨ ਤਲਾਕ ਦੇ ਮਾਮਲਿਆਂ ਵਿਚ ਪਤੀ ਨੂੰ ਤਿੰਨ ਸਾਲ ਜੇਲ੍ਹ ਦੀ ਸਜਾ ਦਾ ਪ੍ਰਬੰਧ ਰੱਖਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajya Sabha Triple Talaq Bill BJP Whip For His Mps