ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਦੇ ਸਾਰੇ ਦਫਤਰਾਂ ਨੂੰ ਹੁਕਮ, ਪੰਜਾਬੀ ਭਾਸ਼ਾ ’ਚ ਦੇਣ ਜਵਾਬ

ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਕੰਵਰ ਪਾਲ ਨੇ ਅੱਜ ਦਸਿਆ ਕਿ ਸੂਬੇ ਦੇ ਸਾਰੇ ਦਫਤਰਾਂ, ਬੋਰਡਾਂ ਅਤੇ ਨਿਗਮਾਂ ਨੂੰ ਆਦੇਸ਼ ਦਿੱਤੇ ਹਨ ਕਿ ਪੰਜਾਬੀ ਭਾਸ਼ਾ ਵਿਚ ਆਉਣ ਵਾਲੇ ਬਿਨਿਆਂ ਅਤੇ ਹੋਰ ਪੱਤਰਾਂ ਦਾ ਪੰਜਾਬੀ ਭਾਸ਼ਾ ਚ ਜਵਾਬ ਦਿੱਤਾ ਜਾਵੇ। ਇਸ ਦੀ ਮਹੀਨੇਵਾਰ ਰਿਪੋਰਟ ਰੱਖਣ ਦੇ ਵੀ ਆਦੇਸ਼ ਦਿੱਤੇ ਗਏ ਹਨ।

 

ਸਿਖਿਆ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ ਇਕ ਵਿਧਾਇਕ ਵੱਲੋਂ ਪੁੱਛੇ ਗਏ ਇਕ ਸੁਆਲ ਦਾ ਜਵਾਬ ਦੇ ਰਹੇ ਸਨ। 


ਉਨਾਂ ਨੇ ਦਸਿਆ ਕਿ ਹਰਿਆਣਾ ਵਿਚ ਪੰਜਾਬੀ ਭਾਸ਼ਾ ਵਜੋ ਨੋਟੀਡਾਇਡ ਕੀਤੀ ਹੋਈ ਹੈ ਅਤੇ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਾਹਿਤ ਨੂੰ ਵੀ ਉਤਸ਼ਾਹਤ ਕੀਤਾ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Reply to order in all Haryana offices in Punjabi language