ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੱਜਣ ਕੁਮਾਰ ਦੀ ਪਟਿਆਲਾ ਹਾਊਸ ਕੋਰਟ ’ਚ ਪੇਸ਼ੀ ਅੱਜ

1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਚ ਪਹਿਲਾਂ ਤੋਂ ਹੀ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਮਰਦੇ ਦਮ ਤੱਕ ਜੇਲ੍ਹ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ’ਚ ਪੇਸ਼ੀ ਹੋਣ ਵਾਲੀ ਹੈ। ਸੱਜਣ ਕੁਮਾਰ ਦਿੱਲੀ ਦੇ ਸੁਲਤਾਨਪੁਰੀ ਇਲਾਕੇ ਚ ਸਾਲ 1984 ਚ ਹੋਏ ਸਿੱਖ ਕਤਲੇਆਮ ਦੇ ਇੱਕ ਹੋਰ ਮਾਮਲੇ ਚ ਮੁਲਜ਼ਮ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sajjan Kumars Patiala house court hearing today