ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਨੀਆ ਮਿਰਜ਼ਾ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ

1 / 2ਸਾਨੀਆ ਮਿਰਜ਼ਾ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ

2 / 2ਸਾਨੀਆ ਮਿਰਜ਼ਾ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ

PreviousNext

ਭਾਰਤ ਦੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਮੰਗਲਵਾਰ ਦੀ ਸਵੇਰ ਬੇਟੇ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪਤੀ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ੋਏਬ ਮਲਿਕ ਨੇ 30 ਅਕਤੂਬਰ ਨੂੰ ਟਵੀਟ ਕਰਕੇ ਦਿੱਤੀ। ਨਾਲ ਹੀ ਸ਼ੋਏਬ ਨੇ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ। ਉਨ੍ਹਾਂ ਲਿਖਿਆ ਕਿ ਇਹ ਜਾਣਕਾਰੀ ਦਿੰਦੇ ਹੋਏ ਖੁਸ਼ੀ ਹੋ ਰਹੀ ਹੈ। ਮੇਰੀ ਪਤਨੀ ਨੇ ਬੇਟੇ ਨੂੰ ਜਨਮ ਦਿੱਤਾ ਹੈ।

 

 

 

ਉਨ੍ਹਾਂ ਲਿਖਿਆ, ਸ਼ੁਭਕਾਮਨਾਵਾਂ ਅਤੇ ਦੁਆ ਲਈ ਧੰਨਵਾਦ। ਅਸੀਂ ਤੁਹਾਡੇ ਧੰਨਵਾਦੀ ਹਾਂ।

 

 

 

 
 
 
 
 
 
 
 
 
 
 
 
 

It’s a boyyyy!!!! Alhamduilllllaaahhhh!!! @mirzasaniar @realshoaibmalik #babymirzamalik 30.10.18 💓

A post shared by Anam Mirza (@anammirzaaa) on

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sania Mirzas mother gives birth to son