ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭੀਮ ਕੋਰੇਗਾਓਂ ਕੇਸ: SC ਤੋਂ ਗੌਤਮ ਨਵਲਖਾ ਨੂੰ ਮਿਲੀ ਰਾਹਤ, 15 ਅਕਤੂਬਰ ਤੱਕ ਗ੍ਰਿਫ਼ਤਾਰੀ ਰੁਕੀ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਮਾਜ ਸੇਵੀ ਗੌਤਮ ਨਵਲਖਾ ਨੂੰ 15 ਅਕਤੂਬਰ ਤੱਕ ਲਈ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ ਹੈ। ਨਾਲ ਹੀ ਅਦਾਲਤ ਨੇ ਮਹਾਰਾਸ਼ਟਰ ਪੁਲਿਸ ਨੂੰ ਇਸ ਕੇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਹੈ।


ਪੁਣੇ ਦੇ ਭੀਮਾ ਕੋਰੇਗਾਓਂ ਜ਼ਿਲ੍ਹੇ ਵਿੱਚ ਹਿੰਸਾ ਭੜਕਾਉਣ ਲਈ 31 ਦਸੰਬਰ 2017 ਨੂੰ ਐਲਗਰ ਪਰਿਸ਼ਦ ਉੱਤੇ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਜਨਵਰੀ 2018 ਵਿੱਚ ਨਵਲਖਾ ਅਤੇ ਚਾਰ ਹੋਰਨਾਂ ਵਿਰੁੱਧ ਇਸੇ ਕੇਸ ਵਿੱਚ ਇੱਕ ਐਫ਼ਆਈਆਰ ਦਰਜ ਕੀਤੀ ਗਈ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SC extends interim protection from arrest to Gautam Navlakha for 15 october