ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰੇ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਜ਼ਿਲ੍ਹੇ ਰਾਜਪੋਰਾ ਇਲਾਕੇ 'ਚ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਸ਼ਾਹਿਦ ਅਹਿਮਦ ਬਾਬਾ ਅਤੇ ਅਨੀਅਤ ਅਹਿਮਦ ਜਿਗਰ ਦੇ ਰੂਪ 'ਚ ਹੋਈ ਹੈ। ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸੰਬੰਧਤ ਹਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਕਿਹਾ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਕੁਝ ਹਥਿਆਰ ਵੀ ਬਰਾਮਦ ਕੀਤੇ ਹਨ। ਇਲਾਕੇ 'ਚ ਹੋਰ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੰਭਾਵਨਾ ਦੇ ਚੱਲਦਿਆਂ ਸੁਰੱਖਿਆ ਬਲਾਂ ਵਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Security forces in Jammu and Kashmir killed two terrorists