ਅਗਲੀ ਕਹਾਣੀ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰੇ

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਗੋਪਾਲਪੋਰਾ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ। ਏਐਨਆਈ ਮੁਤਾਬਕ ਇਸ ਦੌਰਾਨ ਸੁਰੱਖਿਆ ਬਲਾਂ ਨੇ ਘਟਨਾ ਵਾਲੀ ਥਾਂ ਤੋਂ ਹਥਿਆਰ ਅਤੇ ਧਮਾਕਾਖ਼ੇਜ਼ ਸਮਗਰੀ ਵੀ ਬਰਾਮਦ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਅੱਤਵਾਦੀ ਕਿਸ ਸੰਗਠਨ ਨਾਲ ਜੁੜੇ ਹੋਏ ਹਨ, ਇਨ੍ਹਾਂ ਦੀ ਪਛਾਣ ਕਰਨ ਲਈ ਅਗਲੇਰੀ ਕਾਰਵਾਈ ਚਲ ਰਹੀ ਹੈ।

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

/

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Security forces in Jammu and Kashmir killed two terrorists