ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਰਫ਼ਬਾਰੀ ਮਗਰੋਂ ਚਿੱਟੀ ਚਾਦਰ ਨਾਲ ਢਕਿਆ ਸ਼ਿਮਲਾ ਦਾ ਰੇਲਵੇ ਸਟੇਸ਼ਨ

ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਚ ਤਾਜ਼ਾ ਬਰਫ਼ਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਰਾਜਧਾਨੀ ਸ਼ਿਮਲਾ ਦਾ ਰੇਲਵੇ ਸਟੇਸ਼ਨ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਹੋਇਆ ਹੈ।

 

 

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਇਸ ਤੋਂ ਇਲਾਵਾ ਕੁੱਲੂ–ਮਨਾਲੀ ਚ ਵੀ ਭਾਰੀ ਬਰਫ਼ਬਾਰੀ ਹੋਣ ਕਾਰਨ ਸੈਲਾਨੀਆਂ ਦੀ ਆਮਦ ਚ ਭਾਰੀ ਵਾਧਾ ਹੋਣ ਦੀ ਗੱਲ ਕਹਿ ਜਾ ਰਹੀ ਹੈ। ਇਸ ਤੋਂ ਇਲਾਵਾ ਕਿਨੌਰ, ਚੰਬਾ, ਲਾਹੌਲ–ਸਪੀਤੀ, ਕਾਂਗੜਾ ਆਦਿ ਜ਼ਿਲ੍ਹਿਆਂ ਚ ਬਰਫ਼ਬਾਰੀ ਦੀ ਸੂਚਨਾ ਹੈ।

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shimlas railway station covered with a white sheet after snowfall