ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਕੀਤਾ ਸਨਮਾਨਤ 

1 / 2ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਕੀਤਾ ਸਨਮਾਨਤ 

2 / 2ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਕੀਤਾ ਸਨਮਾਨਤ 

PreviousNext

 

550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤ ਦਾ ਆਉਣਾ ਜਾਰੀ ਹੈ। 

 

ਇਸੇ ਤਹਿਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਗਏ ਜਿਥੇ ਕੈਪਟਨ ਨੇ ਉਨ੍ਹਾਂ ਨੂੰ ਸਨਮਾਨਤ ਕੀਤਾ। 

 

ਇਸ ਤੋਂ ਬਾਅਦ ਉਹ ਸ਼੍ਰੋਮਣੀ ਕਮੇਟੀ ਦੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਗਏ। 
 

ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਮ ਨਾਥ ਕੋਵਿੰਦ ਤੇ ਉਨ੍ਹਾਂ ਦੀ ਪਤਨੀ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। 

 

ਤਸਵੀਰਾਂ ਗਗਨਦੀਪ ਸਿੰਘ


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiromani Committee honors President Ram Nath Kovind