ਅਗਲੀ ਕਹਾਣੀ

ਸ਼ਿਵ ਸੈਨਾ MP ਸੰਜੇ ਰਾਉਤ ਦੀ ਸਿਹਤ ਵਿਗੜੀ, ਹਸਪਤਾਲ ਚ ਦਾਖਲ

ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸੋਮਵਾਰ ਨੂੰ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ।

 

ਜਾਣਕਾਰੀ ਅਨੁਸਾਰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੂੰ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੰਜੇ ਰਾਉਤ ਦੀ ਐਂਜੀਓਗ੍ਰਾਫੀ ਕਰਨ ਦੀ ਗੱਲ ਕਹੀ ਜਾ ਰਹੀ ਹੈ।

 

ਦੱਸਿਆ ਜਾ ਰਿਹਾ ਹੈ ਕਿ ਸੰਜੇ ਰਾਉਤ ਦਾ ਇਲਾਜ ਡਾ. ਜ਼ਲੀਲ ਪਾਰਕਰ ਕਰਨਗੇ।

 

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiv Sena MP Sanjay Raut Admit in Mumbai Hospital