ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

80 ਕਰੋੜ ਰੁਪਏ ਦੀ ਹੈਰੋਈਨ ਸਮੇਤ 6 ਗ੍ਰਿਫ਼ਤਾਰ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿ਼ਫਤਾਰ ਕੀਤਾ ਕਰਕੇ ਉਨ੍ਹਾਂ ਕੋਲੋਂ 20 ਕਿਲੋ ਹੈਰੋਈਨ ਬਰਾਮਦ ਕੀਤੀ ਗਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਹੈਰੋਈਨ ਮਣੀਪੁਰ ਤੇ ਮਿਆਂਮਾਰ ਤੋਂ ਲਿਆਈ ਗਈ ਸੀ। ਸਰਕਾਰੀ ਅਧਿਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਈਨ ਦੀ ਕੀਮਤ ਆਲਮੀ ਬਾਜ਼ਾਰ ਚ 80 ਕਰੋੜ ਰੁਪਏ ਦੱਸੀ ਗਈ ਹੈ। ਪੁਲਿਸ ਗ੍ਰਿਫਤਾਰ ਕੀਤੇ ਗਏ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:six arrested including heroin worth Rs 80 crore