ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਦੇ ਸੋਪੋਰ ’ਚ ਭਾਰਤੀ ਫ਼ੌਜ ਨੇ 2 ਅੱਤਵਾਦੀ ਮਾਰੇ, ਇੱਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਬਾਰਾਮੁੱਲਾ ਜਿ਼ਲ੍ਹੇ ਦੇ ਸੋਪੋਰ ਇਲਾਕੇ ਚ ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ 2 ਅੱਵਵਾਦੀ ਮਾਰੇ ਗਏ ਜਦਕਿ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ।

 

ਜਾਣਕਾਰੀ ਮੁਤਾਬਕ ਇਲਾਕੇ ਚ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਸਵੇਰ ਕਸ਼ਮੀਰ ਜਿ਼ਲ੍ਹੇ ਦੇ ਦਾਂਗੀਵਾਚਾ ਇਲਾਕੇ ਦੇ ਪਾਜਲਪੋਰਾ ਪਿੰਡ ਦੀ ਘੇਰਾਬੰਦੀ ਕਰ ਦਿੱਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਚੱਲ ਰਹੀ ਤੇਜ਼ ਤਲਾਸ਼ੀ ਮੁਹਿੰਮ ਦੌਰਾਨ ਲੁੱਕੇ ਹੋਏ ਅੱਤਵਾਦੀਆਂ ਨੇ ਅਚਾਨਕ ਗੋਲਾਬਾਰੀ ਆਰੰਭ ਦਿੱਤੀ। ਜਿਸ ਮਗਰੋਂ ਜਵਾਬੀ ਕਾਰਵਾਈ ਕਰਦਿਆਂ ਭਾਰਤੀ ਫ਼ੌਜ ਨੇ ਇੱਟ ਨਾਲ ਇੱਟ ਵਜਾ ਦਿੱਤੀ।

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sopore Indian Army killed two terrorists a young martyr