ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਖਿਲਾਫ ਭੜਕਾਊ ਭਾਸ਼ਣ ਦੇਣ ਦਾ ਕੇਸ ਦਰਜ

ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਖਿਲਾਫ ਭੜਕਾਊ ਭਾਸ਼ਣ ਦੇਣ ਦਾ ਕੇਸ ਦਰਜ

ਪੱਛਮੀ ਬੰਗਾਲ ਭਾਜਪਾ ਸੂਬਾ ਪ੍ਰਧਾਨ ਦਿਲੀਪ ਘੋਸ਼ ਖਿਲਾਫ ਭੜਕਾਊ ਬਿਆਨ ਦੇਣ ਨੂੰ ਲੈ ਕੇ ਖੁਦ ਕਾਰਵਾਈ ਕਰਦੇ ਹੋਏ ਕੋਲਾਘਾਟ ਪੁਲਿਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ।

 

ਖਬਰਾਂ ਮੁਤਾਬਕ, ਦਿਲੀਪ ਘੋਸ਼ ਨੇ ਭੜਕਾਊ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਟੀਐਮਸੀ ਗੁੰਡੇ ਅਤੇ ਪੁਲਿਸ ਤੋਂ ਨਾ ਡਰੋ। ਜੇਕਰ ਤੁਹਾਡੇ ਉਪਰ ਹਮਲੇ ਕੀਤੇ ਜਾਂਦੇ ਹਨ ਤਾਂ ਟੀਐਮਸੀ ਵਰਕਰਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟ ਦਿਓ। ਜੇਕਰ ਕੋਈ ਸਮੱਸਿਆ ਆਉਦੀ ਹੈ ਤਾਂ ਅਸੀਂ ਉਸ ਨੂੰ ਮੈਨੇਜ ਕਰਾਂਗੇ।’

 

 

ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਲਗਾਤਾਰ ਭਾਜਪਾ ਅਤੇ ਸੂਬੇ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵਿਚ ਆਪਸੀ ਝਗੜੇ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਭਾਜਪਾ ਨੂੰ ਲਿੋਕ ਸਭਾ ਚੋਣਾਂ ਵਿਚ ਵੀ ਸੀਟਾਂ ਵਿਚ ਭਾਰਤੀ ਵਾਧਾ ਹੋਇਆ। ਪ੍ਰੰਤੂ, ਇਕ ਦੂਜੇ ਦੇ ਵਰਕਰਾਂ ਦੀ ਮਾਰਕੁੱਟ ਦੇ ਦੋਸ਼ ਲਗਦੇ ਰਹਿੰਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Suo motu case registered against WB BJP President Dilip Ghosh in Kolaghat Police Station