ਸੁਪਰੀਮ ਕੋਰਟ ਨੇ ਸਾਧਾਰਨ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਖਿਲਾਫ਼ ਦਾਇਰ ਕੀਤੀ ਗਈ ਇਕ ਹੋਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅੱਜ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਨਾਲ ਸਬੰਧਤ ਲੋਕਾਂ ਨੂੰ ਨੌਕਰੀ ਤੇ ਸਿੱਖਿਆ ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਦੇ ਖ਼ਿਲਾਫ਼ ਇਸ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਇਹ ਕਦਮ ਚੁਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਹਿਸੀਨ ਪੂਨਵਾਲਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਬਾਕੀ ਪਟੀਸ਼ਨਾਂ ਨਾਲ ਜੋੜ ਦਿੱਤਾ ਗਿਆ ਹੈ।
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਨੌਟ- ਖਬਰ ਦਾ ਬਾਕੀ ਭਾਗ ਛੇਤੀ ਹੀ ਜੋੜਿਆ ਜਾ ਰਿਹਾ ਹੈ। ਵਾਧੂ ਜਾਣਕਾਰੀ ਲਈ ਉਡੀਕ ਕਰੋ।
/