ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੀ.ਜੀ.ਪੀ. ਨਿਯੁਕਤੀ ਮਾਮਲੇ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਮੇਤ 5 ਸੂਬਿਆਂ ਨੂੰ ਦਿੱਤਾ ਝਟਕਾ

ਸੁਪਰੀਮ ਕੋਰਟ ਨੇ ਅੱਜ ਦੇਸ਼ ਦੇ ਸੂਬਿਆਂ 'ਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੀ ਨਿਯੁਕਤੀ ਨੂੰ ਲੈ ਕੇ ਆਪਣੇ ਪਿਛਲੇ ਸਾਲ ਦੇ ਹੁਕਮ 'ਚ ਫੇਰਬਦਲ ਕਰਨ ਵਾਲੇ ਪੰਜ ਸੂਬਿਆਂ ਪੰਜਾਬ, ਹਰਿਆਣਾ, ਕੇਰਲ, ਪੱਛਮੀ ਬੰਗਾਲ ਅਤੇ ਦੀਆਂ ਸਰਕਾਰਾਂ ਵਲੋਂ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਸੁਪਰੀਮ ਕੋਰਟ ਨੇ ਅੱਜ ਆਪਣੇ ਹੁਕਮ ਚ ਕਿਹਾ ਹੈ ਕਿ ਡੀਜੀਪੀ ਦੀਆਂ ਨਿਯੁਕਤੀਆਂ 'ਚ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਯੂ.ਪੀ.ਐੱਸ.ਸੀ. ਦੀ ਭੂਮਿਕਾ ਬਣੀ ਰਹੇਗੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦੱਸਣਯੋਗ ਹੈ ਕਿ ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਹੈ ਕਿ ਡੀਜੀਪੀ ਦੀਆਂ ਨਿਯੁਕਤੀਆਂ ਸਬੰਧੀ ਇਹ ਹੁਕਮ ਪੁਲਿਸ ਅਧਿਕਾਰੀਆਂ ਨੂੰ ਸਿਆਸੀ ਦਖ਼ਲਅੰਦਾਜ਼ੀ ਤੋਂ ਬਚਾਉਣ ਲਈ ਲੋਕ ਭਲਾਈ 'ਚ ਜਾਰੀ ਕੀਤੇ ਗਏ ਹਨ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court on the DGP appointment case granted to five states including Punjab