ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਨੂੰ ਨਹੀਂ ਮਿਲੇਗਾ ਪੂਰਨ ਸੂਬੇ ਦਾ ਦਰਜਾ

ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਦੀ ਮੰਗ ਵਾਲੀ ਅਪੀਲ ਨੂੰ ਸੁਪਰੀਮ ਕੋਰਟ ਨੇ ਅੱਜ ਖਾਰਿਜ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਦਿੱਲੀ ਨੂੰ ਪੂਰਨ ਸੂਬੇ ਵਜੋਂ ਦਰਜਾ ਦੇਣ ਦੀ ਮੰਗ ਕਰਨ ਵਾਲੀ ਇੱਕ ਅਪੀਲ ਨੂੰ ਖਾਰਿਜ ਕਰਦਿਆਂ ਦੋ ਜੱਜਾਂ ਦੀ ਬੈਂਚ ਨੇ ਕਿਹਾ ਕਿ ਇਹ ਮੁੱਦਾ ਪਹਿਲਾਂ ਹੀ ਸੰਵਿਧਾਨਕ ਬੈਂਚ ਨੂੰ ਸੌਂਪਿਆ ਜਾ ਚੁੱਕਾ ਹੈ ਅਤੇ ਬੈਂਚ ਵੀ ਇਹ ਸਪੱਸ਼ਟ ਕਰ ਚੁੱਕਾ ਹੈ ਕਿ ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ।

 

 

 

 

ਦੱਸਣਯੋਗ ਹੈ ਕਿ ਸਾਲ 2014 ਚ ਦਿੱਲੀ ਦੀ ਸੱਤਾ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਰਾਜਧਾਨੀ ਨੂੰ ਪੂਰਨ ਸੂਬੇ ਦਾ ਦਰਜਾ ਦਵਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਵਿਚਾਲੇ ਖਿੱਚ-ਧੂਹ ਚੱਲ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court rejects appeal Delhi will not get full state status