ਸੁਪਰੀਮ ਕੋਰਟ ਨੇ ਧਾਰਾ 370 ਹਟਾਉਣ ਦੇ ਸਰਕਾਰ ਦੇ ਫੈਸਲੇ ਖਿਲਾਫ ਵੀਰਵਾਰ ਨੂੰ ਸੁਣਵਾਈ ਕੀਤੀ। ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਬਾਰੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਕਿ ਧਾਰਾ 370 ਦੇ ਕੇਸ ਨੂੰ ਵੱਡੇ ਬੈਂਚ ਅੱਗੇ ਪੇਸ਼ ਕਰਨ ਨੂੰ ਚੁਣੌਤੀ ਦਿੱਤੀ ਜਾਵੇ ਜਾਂ ਨਹੀਂ।
ਸੁਣਵਾਈ ਦੌਰਾਨ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਦੱਸਿਆ ਕਿ ਕਿਸ ਤਰ੍ਹਾਂ ਜੰਮੂ-ਕਸ਼ਮੀਰ ਨੇ ਭਾਰਤੀ ਸੰਘ ਚ ਸ਼ਮੂਲੀਅਤ ਕੀਤੀ ਤੇ ਇਸ ਚ ਬਦਲਾਅ ਸੰਭਵ ਨਹੀਂ ਹੈ। ਵੇਣੂਗੋਪਾਲ ਨੇ ਕਿਹਾ ਕਿ ਮੈਂ ਇਹ ਦਰਸਾਉਣਾ ਚਾਹੁੰਦਾ ਹਾਂ ਕਿ ਜੰਮੂ-ਕਸ਼ਮੀਰ ਦੀ ਪ੍ਰਭੂਸੱਤਾ ਸੱਚਮੁੱਚ ਅਸਥਾਈ ਸੀ। ਅਸੀਂ ਰਾਜਾਂ ਦੇ ਸਮੂਹ ਹਾਂ।
Supreme Court reserves the order as to whether to refer the batch of petitions, challenging the abrogation of #Article370 matter to a larger bench or not. pic.twitter.com/8WCU1DMWEE
— ANI (@ANI) January 23, 2020
.