ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੱਜਣ ਕੁਮਾਰ ਦੀ ਅਪੀਲ ’ਤੇ ਸੁਪਰੀਮ ਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

1984 ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸ ਦੇ ਸਾਬਕਾ ਸੀਨੀਅਰ ਆਗੂ ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ ਨੇ ਅੱਜ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਸੁਪਰੀਮ ਕੋਰਟ ਵੱਲੋਂ ਹੁਣ ਇਸ ਮਾਮਲੇ ਦੀ ਸੁਣਵਾਈ 6 ਹਫ਼ਤਿਆਂ ਦੇ ਬਾਅਦ ਕੀਤੀ ਜਾਵੇਗੀ। ਇਸ ਮਾਮਲੇ ਤੇ ਸੀ.ਬੀ.ਆਈ. ਤੋਂ 6 ਹਫ਼ਤਿਆਂ ਦੇ ਬਾਅਦ ਮਿਲਣ ਵਾਲੇ ਜਵਾਬ ਮਗਰੋਂ ਸੁਪਰੀਮ ਕੋਰਟ ਸੱਜਣ ਕੁਮਾਰ ਦੀ ਅਪੀਲ ਤੇ ਸੁਣਵਾਈ ਕਰੇਗਾ।


ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦੱਸਣਯੋਗ ਹੈ ਕਿ ਸੱਜਣ ਕੁਮਾਰ ਨੇ ਦਿੱਲੀ ਹਾਈਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ 'ਚ ਉਨ੍ਹਾਂ ਨੂੰ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਤੇ ਅਦਾਲਤ ਨੇ ਮਰਦੇ ਦਮ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court seeks CBI response on Sajjan Kumars plea