ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਮ ਜਨਮਭੂਮੀ ਦੇ ਮਾਲਿਕਾਨਾ ਵਿਵਾਦ ’ਤੇ ਸੁਣਵਾਈ 10 ਜਨਵਰੀ ਤੱਕ ਮੁਲਤਵੀ

ਸੁਪਰੀਮ ਕੋਰਟ ਸਿਆਸੀ ਨਜ਼ਰ ਨਾਲ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਚ ਦਾਇਰ ਅਪੀਲਾਂ ਤੇ ਸ਼ੁੱਕਰਵਾਰ ਨੂੰ ਸੁਣਵਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਲਈ ਨਵੀਂ ਬੈਂਚ ਦਾ ਗਠਨ ਕੀਤਾ ਜਾਵੇਗਾ। ਇਹ ਨਵੀਂ ਬੈਂਚ ਤੈਅ ਕਰੇਗੀ ਕਿ ਅਯੁੱਧਿਆ ਵਿਵਾਦ ਦੀ ਰੋਜ਼ਾਨਾ ਸੁਣਵਾਈ ਹੋਵੇ ਜਾਂ ਨਹੀਂ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਦਾ ਇਹ ਮਾਮਲਾ ਜਸਟਿਸ ਰੰਜਨ ਗੋਗੋਈ ਅਤੇ ਐਸ ਕੇ ਕੌਲ ਦੀ ਬੈਂਚ ਸਾਹਮਣੇ ਅੱਜ ਦੀ ਸੂਚੀ ਚ ਦਰਜ ਸੀ। ਇਸ ਬੈਂਚ ਦੁਆਰਾ ਇਲਾਹਾਬਾਦ ਹਾਈਕੋਰਟ ਦੇ ਸਤੰਬਰ 2010 ਦੇ ਫੈਸਲੇ ਖਿਲਾਫ ਦਾਇਰ 14 ਅਪੀਲਾਂ ਤੇ ਸੁਣਵਾਈ ਲਈ ਤਿੰਨ ਮੈਂਬਰੀ ਜੱਜਾਂ ਦੀ ਬੈੈਂਚ ਬਣਾਏ ਜਾਣ ਦੀ ਉਮੀਦ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Courts hearing on the ownership of Ram Janambhoomi is heard today