ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੂਰਤ ਅਗਨੀ ਕਾਂਡ : ਮੋਦੀ ਨੇ ਪ੍ਰਗਟਾਇਆ ਦੁੱਖ

ਸੂਰਤ ਅਗਨੀ ਕਾਂਡ : ਮੋਦੀ ਨੇ ਪ੍ਰਗਟਾਇਆ ਦੁੱਖ

ਗੁਜਰਾਤ ਦੇ ਸੂਰਤ ਵਿਚ ਇਕ ਇਮਾਰਮ ਵਿਚ ਲੱਗੀ ਭਿਆਨਕ ਅੱਗ ਵਿਚ ਫਸੇ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਬੱਚਿਆਂ ਨੇ ਇਮਾਰਤ ਤੋਂ ਛਾਲ ਮਾਰਕੇ ਆਪਣੀ ਜਾਨ ਬਚਾਈ ਹੈ।

 

ਸੂਰਤ ਦੀ ਇਮਾਰਤ ਵਿਚ ਲੱਗੀ ਅੱਗ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਪੀੜਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।

 

 

ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਣੀ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਹਾਦਸੇ ਵਿਚ ਮਰਨ ਵਾਲੇ ਬੱਚਿਆਂ ਦੇ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Surat fire incident: Modi has expressed sadness