ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਸਮਾ ਸਵਰਾਜ ਨੇ ਮੋਦੀ ਲਈ ਕੀਤਾ ਖਾਸ ਟਵੀਟ

ਸੁਸਮਾ ਸਵਰਾਜ ਨੇ ਮੋਦੀ ਲਈ ਕੀਤਾ ਖਾਸ ਟਵੀਟ

ਲੋਕ ਸਭਾ ਚੋਣਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ, ਪ੍ਰੰਤੂ ਸ਼ੁਰੂਆਤੀ ਰੁਝਾਨ ਵਿਚ ਭਾਜਪਾ ਦੀ ਅਗਵਾਈ ਵਿਚ ਐਨਡੀਏ ਨੇ ਬਹੁਮਤ ਦਾ ਅੰਕੜਾ ਛੂ ਲਿਆ ਹੈ। ਜਿਸਦੇ ਬਾਅਦ ਭਾਜਪਾ ਵਰਕਰਾਂ ਵਿਚ ਜਸ਼ਨ ਦਾ ਮਾਹੌਲ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ, ‘ ਪ੍ਰਘਾਨ ਮੰਤਰੀ ਨਰਿੰਦਰ ਮੋਦੀ ਜੀ, ਭਾਰਤੀ ਜਨਤਾ ਪਾਰਟੀ ਨੂੰ ਐਨੀ ਵੱਡੀ ਜਿੱਤ ਦਿਵਾਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ। ਮੈਂ ਦੇਸ਼ ਵਾਸੀਆਂ ਦੇ ਪ੍ਰਤੀ ਦਿਲੋਂ ਸ਼ੁਕਰਗੁਜਾਰ ਹਾਂ।

 

 

ਭਾਰਤ ਵਿਚ ਹੋਈਆ ਲੋਕ ਸਭਾ ਚੋਣੇ ਦੇ ਆਏ ਰੁਝਾਨਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਨੇ ਮੁੜ 347 ਸੀਟਾਂ ਉਤੇ ਅੱਗੇ ਹੈ। ਇਸ ਜਿੱਤ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sushma Swaraj Congratulate PM narendra Modi Atter NDA Gets Huge Lead in Lok Sabha Election Results Trends