ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਚੋਣਾਂ ਨਹੀਂ ਲੜਾਂਗੀ : ਸੁਸ਼ਮਾ ਸਵਰਾਜ

ਲੋਕ ਸਭਾ ਚੋਣਾਂ ਨਹੀਂ ਲੜਾਂਗੀ : ਸੁਸ਼ਮਾ ਸਵਰਾਜ

ਕੇਂਦਰੀ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਆਗੂ ਸੁਸ਼ਮਾ ਸਵਰਾਜ ਨੇ ਐਲਾਨ ਕੀਤਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜੇਗੀ। ਮੱਧ ਪ੍ਰਦੇਸ਼ ਦੇ ਇੰਦੌਰ `ਚ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਮੌਕੇ ਸੁਸ਼ਮਾ ਸਵਰਾਜ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਤੈਅ ਕਰ ਲਿਆ ਹੈ ਕਿ ਅਗਲੀ ਲੋਕ ਸਭਾ ਚੋਣ ਨਹੀਂ ਲੜਾਂਗੀ, ਪ੍ਰੰਤੂ ਇਹ ਪਾਰਟੀ ਤੈਅ ਕਰੇਗੀ।
ਉਨ੍ਹਾਂ ਕਿਹਾ ਕਿ ਮੈਂ ਪਾਰਟੀ ਨੂੰ ਆਪਣੀ ਗੱਲ ਕਹਿ ਦਿੱਤੀ ਹੈ। 

 


ਉਨ੍ਹਾਂ ਸਿਹਤ ਖਰਾਬ ਹੋਣ ਕਾਰਨ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਸੁਸ਼ਮਾ ਸਵਰਾਜ ਭਾਜਪਾ ਦੀ ਕੱਦਵਾਰ ਆਗੂ ਹੈ ਅਤੇ ਮੋਦੀ ਸਰਕਾਰ `ਚ ਵੱਡਾ ਕੱਦ ਰੱਖਦੀ ਹੈ। ਉਹ ਇਸ ਸਮੇਂ ਮੱਧ ਪ੍ਰਦੇਸ਼ ਦੀ ਵਿਦਿਸ਼ਾ ਤੋਂ ਸੰਸਦ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sushma Swaraj says would not contest next election cites health reasons